ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ 'ਤੇ ਹਮਲਾ ਹੋਣਾ ਨਿੰਦਣਯੋਗ ਘਟਨਾ - ਸ. ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 8 ਅਪ੍ਰੈਲ-ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ 'ਤੇ ਹਮਲਾ ਹੋਣਾ ਨਿੰਦਣਯੋਗ ਘਟਨਾ ਹੈ। ਇਹ ਵਿਚਾਰ ਸ. ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦੇ ਘਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰਗਟ ਕੀਤੇ।