ਐਸ.ਜੀ.ਪੀ.ਸੀ. ਲਈ ਜਥੇ. ਸਰੌਦ ਨੂੰ ਪੰਥਕ ਅਕਾਲੀ ਲਹਿਰ ਦਾ ਉਮੀਦਵਾਰ ਐਲਾਨਿਆ


ਮਲੌਦ (ਖੰਨਾ), 8 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਭਵਿੱਖ ਵਿਚ ਹੋਣ ਵਾਲੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਜਥੇ. ਗੁਰਜੀਵਨ ਸਿੰਘ ਸਰੌਦ ਨੂੰ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਵਲੋਂ ਪੰਥਕ ਅਕਾਲੀ ਲਹਿਰ ਦਾ ਹਲਕਾ ਪਾਇਲ ਤੋਂ ਉਮੀਦਵਾਰ ਐਲਾਨਿਆ ਗਿਆ।