ਅੱਜ ਓਡੀਸ਼ਾ ਦੇ ਮੁੱਖ ਮੰਤਰੀ ਨਾਲ ਮੀਟਿੰਗ ਕਰਨਗੇ ਅਮਿਤ ਸ਼ਾਹ

ਨਵੀਂ ਦਿੱਲੀ, 9 ਅਪ੍ਰੈਲ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਨਵੀਂ ਦਿੱਲੀ ਵਿਚ ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨਾਲ ਇਕ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਸ ਵਿਚ ਉਨ੍ਹਾਂ ਵਲੋਂ ਰਾਜ ਵਿਚ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲਾਗੂ ਕਰਨ ਸੰਬੰਧੀ ਸਮੀਖਿਆ ਕੀਤੀ ਜਾਵੇਗੀ।