ਇੰਡੀਅਨ ਨੈਸ਼ਨਲ ਕਾਂਗਰਸ ਦਾ ਦੋ ਦਿਨਾਂ ਸੈਸ਼ਨ

.jpeg)
.jpeg)
.jpeg)
.jpeg)
.jpeg)
.jpeg)
.jpeg)
.jpeg)
ਅਹਿਮਦਾਬਾਦ, 9 ਅਪ੍ਰੈਲ- ਇੰਡੀਅਨ ਨੈਸ਼ਨਲ ਕਾਂਗਰਸ ਦਾ ਗੁਜਰਾਤ ਵਿਖੇ ਦੋ ਰੋਜ਼ਾ ‘ਨਿਆਂਪਥ: ਸੰਕਲਪ, ਸਮਰਪਣ, ਸੰਘਰਸ਼’ ਚੱਲ ਰਿਹਾ ਹੈ। ਇਸ ਦੌਰਾਨ ਸੈਸ਼ਨ ਦੇਸ਼ ਦੀ ਆਜ਼ਾਦੀ ਦਾ ਧੁਰਾ ਰਹੇ ਗੁਜਰਾਤ ਦੇ ਸਾਬਰਮਤੀ ਆਸ਼ਰਮ ਵਿਚ ਪ੍ਰਾਰਥਨਾ ਮੀਟਿੰਗ ਵਿਚ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕ ਅਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ ਸਮੇਤ ਹੋਰ ਸੀਨੀਅਰ ਨੇਤਾਵਾਂ ਨੇ ਹਿੱਸਾ ਲਿਆ ਤੇ ਮਹਾਤਮਾ ਗਾਂਧੀ ਦੇ ਦਰਸਾਏ ਅਹਿੰਸਾ ਦੇ ਰਾਹ ’ਤੇ ਚੱਲਣ ਦਾ ਪ੍ਰਣ ਦੁਹਰਾਇਆ।