JALANDHAR WEATHER

ਕਰਨਲ ਬਾਠ ਮਾਮਲਾ: ਹੇਠਲੀ ਅਦਾਲਤ ਨੇ ਇੰਸਪੈਕਟਰ ਰੌਣੀ ਸਿੰਘ ਦੀ ਬੇਨਤੀ ਕੀਤੀ ਖ਼ਾਰਜ

ਪਟਿਆਲਾ, 9 ਅਪ੍ਰੈਲ (ਅਮਨਦੀਪ ਸਿੰਘ)- ਐਡੀਸ਼ਨਲ ਸੈਸ਼ਨ ਜੱਜ ਸੁਰਿੰਦਰ ਪਾਲ ਕੌਰ ਨੇ ਕਰਨਲ ਬਾਠ ਮਾਮਲੇ ’ਚ ਨਾਮਜ਼ਦ ਇੰਸਪੈਕਟਰ ਰੌਣੀ ਸਿੰਘ ਨੂੰ ਅੰਤਰਿਮ ਜ਼ਮਾਨਤ ਮਿਲਣ ਤੱਕ ਰਿਲੀਫ਼ ਦੇਣ ਦੀ ਬੇਨਤੀ ਖ਼ਾਰਜ ਕਰ ਦਿੱਤੀ ਹੈ ਤੇ ਅਗਲੀ ਸੁਣਵਾਈ 11 ਅਪ੍ਰੈਲ ਨੂੰ ਦੁਬਾਰਾ ਹੋਵੇਗੀ, ਜਿਸ ਦੌਰਾਨ ਅੰਤਰਿਮ ਜ਼ਮਾਨਤ ਦੇ ਉੱਪਰ ਬਹਿਸ ਕੀਤੀ ਜਾਵੇਗੀ। ਇਹ ਜਾਣਕਾਰੀ ਕਰਨਲ ਬਾਠ ਦੇ ਵਕੀਲ ਹਰਿੰਦਰ ਪਾਲ ਸਿੰਘ ਵਰਮਾ ਨੇ ਦਿੱਤੀ ਹੈ। ਕਰਨਲ ਬਾਠ ਪਰਿਵਾਰ ਨੇ ਮਾਣਯੋਗ ਅਦਾਲਤ ਦੇ ਫੈਸਲੇ ’ਤੇ ਸੰਤੁਸ਼ਟੀ ਜਤਾਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ