JALANDHAR WEATHER

ਹੈਰੋਇਨ ਸਮੇਤ 2 ਨਸ਼ਾ ਤਸਕਰ ਕਾਬੂ, ਨਜਾਇਜ਼ ਅਸਲਾ ਵੀ ਬਰਾਮਦ

ਫ਼ਿਰੋਜ਼ਪੁਰ, 9 ਅਪ੍ਰੈਲ (ਗੁਰਿੰਦਰ ਸਿੰਘ)- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਫ਼ਿਰੋਜ਼ਪੁਰ ਪੁਲਿਸ ਵਲੋਂ 2 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇਕ ਕਿਲੋ ਤੋਂ ਵੱਧ ਹੈਰੋਇਨ, ਮੋਟਰਸਾਈਕਲ ਤੇ 2 ਮੋਬਾਈਲ ਫੋਨ ਬਰਾਮਦ ਕੀਤੇ ਹਨ‌। ਜਾਣਕਾਰੀ ਦਿੰਦਿਆਂ ਐਸ. ਐਸ. ਪੀ. ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਤੋਂ ਇਲਾਵਾ ਬੀਤੀ 4 ਅਪ੍ਰੈਲ ਨੂੰ ਹੈਰੋਇਨ ਤੇ ਨਜਾਇਜ਼ ਅਸਲੇ ਸਮੇਤ ਫੜੇ ਚਾਰ ਨਸ਼ਾ ਤਸਕਰਾਂ ਦੀ ਨਿਸ਼ਾਨਦੇਹੀ ’ਤੇ ਹੋਰ 2 ਪਿਸਤੌਲ ਸਣੇ ਜ਼ਿੰਦਾ ਰੌਂਦ ਬਰਾਮਦ ਕੀਤੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ