JALANDHAR WEATHER

ਮਨੋਰੰਜਨ ਕਾਲੀਆ ਦੇ ਘਰ ਬਾਹਰ ਹਮਲੇ ਦੇ ਮਾਮਲੇ 'ਚ 2 ਮੁਲਜ਼ਮ ਕੋਰਟ 'ਚ ਕੀਤੇ ਪੇਸ਼

ਜਲੰਧਰ, 9 ਅਪ੍ਰੈਲ-ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ਦੇ ਬਾਹਰ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ 2 ਮੁਲਜ਼ਮਾਂ ਨੂੰ ਕੋਰਟ ਵਿਚ ਪੇਸ਼ ਕੀਤਾ ਗਿਆ। ਦੱਸ ਦਈਏ ਕਿ ਇਹ ਉਹੀ ਮੁਲਜ਼ਮ ਹਨ, ਜੋ ਸੀ.ਸੀ.ਟੀ.ਵੀ. ਵਿਚ ਕੈਦ ਹੋਏ ਸਨ। ਇਹ ਦੋਵੇਂ ਭਾਰਗੋ ਕੈਂਪ ਦੇ ਦੱਸੇ ਜਾ ਰਹੇ ਹਨ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ