JALANDHAR WEATHER

ਕਾਰ ਸਵਾਰ ਦੀ ਸੜਕ ਹਾਦਸੇ ਵਿਚ ਦੀ ਮੌਤ

ਰਾਮਾ ਮੰਡੀ, (ਬਠਿੰਡਾ), 11 ਅਪ੍ਰੈਲ (ਗੁਰਪ੍ਰੀਤ ਸਿੰਘ ਅਰੋੜਾ)- ਇਥੋਂ ਨੇੜਲੇ ਪਿੰਡ ਰਾਮਸਰਾ ਦੇ ਰੇਸ਼ਮ ਸਿੰਘ (32) ਪੁੱਤਰ ਤਾਰਾ ਸਿੰਘ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਉਹ ਆਪਣੇ ਪਰਿਵਾਰ ਨਾਲ ਬੱਚੇ ਦੀ ਦਵਾਈ ਲੈਣ ਬਠਿੰਡਾ ਗਏ ਹੋਏ ਸੀ ਅਤੇ ਵਾਪਿਸ ਆਉਂਦੇ ਸਮੇਂ ਰਸਤੇ ਵਿਚ ਕਾਰ ਦਰੱਖਤ ਵਿਚ ਵੱਜਣ ਕਾਰਨ ਮੌਤ ਹੋ ਗਈ। ਉਨ੍ਹਾਂ ਦੀ ਪਤਨੀ ਦੇ ਗੰਭੀਰ ਸੱਟਾਂ ਲੱਗਣ ਕਾਰਨ ਇਲਾਜ ਅਧੀਨ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ