JALANDHAR WEATHER

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅਹਿਮ ਮੁੱਦਿਆਂ 'ਤੇ ਪ੍ਰੈੱਸ ਕਾਨਫਰੰਸ

ਚੰਡੀਗੜ੍ਹ, 11 ਅਪ੍ਰੈਲ-ਮੰਤਰੀ ਹਰਜੋਤ ਬੈਂਸ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ 7 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ, ਜਿਸ ਵਿਚ 12 ਹਜ਼ਾਰ ਸਕੂਲਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ ਅਤੇ ਅੱਜ 400 ਸਕੂਲਾਂ ਦਾ ਉਦਘਾਟਨ ਕੀਤਾ ਜਾ ਚੁੱਕਾ ਹੈ ਅਤੇ ਹੁਣ ਤੱਕ 1 ਹਜ਼ਾਰ ਸਕੂਲਾਂ ਦਾ ਉਦਘਾਟਨ ਕੀਤਾ ਜਾ ਚੁੱਕਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ