JALANDHAR WEATHER

ਗੁਲਜਾਰ ਸਿੰਘ ਬੋਬੀ ਬਣੇ ਐਸ. ਸੀ. ਕਮਿਸ਼ਨ ਦੇ ਮੈਂਬਰ

ਸੰਗਰੂਰ, 11 ਅਪ੍ਰੈਲ (ਦਮਨਜੀਤ ਸਿੰਘ/ਧੀਰਜ ਪਸ਼ੋਰੀਆ)-ਪੰਜਾਬ ਐਸ.ਸੀ. ਕਮਿਸ਼ਨ ਦੇ ਅੱਜ ਪੰਜਾਬ ਸਰਕਾਰ ਵਲੋਂ ਨਿਯੁਕਤ ਕੀਤੇ ਗਏ ਮੈਂਬਰਾਂ ਵਿਚ ਸੰਗਰੂਰ ਦੇ ਗੁਲਜਾਰ ਸਿੰਘ ਬੋਬੀ ਨੂੰ ਵੀ ਮੈਂਬਰ ਬਣਾਇਆ ਗਿਆ ਹੈ l ਪੰਜਾਬ ਸਰਕਾਰ ਵਲੋਂ ਗੁਲਜਾਰ ਸਿੰਘ ਬੋਬੀ ਵਾਸੀ ਸੰਗਰੂਰ ਨੂੰ ਪੰਜਾਬ ਰਾਜ ਐਸ. ਸੀ. ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਗੁਲਜਾਰ ਬੋਬੀ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ, ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ