JALANDHAR WEATHER

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪਿੰਡ ਮੀਰਾਪੁਰ ਗੁਜਰਾਤਾ ਦੇ ਸਰਕਾਰੀ ਸਕੂਲ ਵਿਚ ਕਰਵਾਇਆ ਸੈਮੀਨਾਰ

ਫਗਵਾੜਾ, 10 ਅਪ੍ਰੈਲ - 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਥਾਣਾ ਰਾਵਲਪਿੰਡੀ ਦੇ ਪਿੰਡ ਮੀਰਾਪੁਰ ਗੁਜਰਾਤਾ ਦੇ ਸਰਕਾਰੀ ਸਕੂਲ ਵਿਚ ਸੈਮੀਨਾਰ ਕਰਵਾਇਆ ਗਿਆ। ਮੁੱਖ ਅਫ਼ਸਰ ਥਾਣਾ ਰਾਵਲਪਿੰਡੀ ਮੇਜਰ ਸਿੰਘ ਦੀ ਅਗਵਾਈ ਵਿਚ ਕਰਵਾਏ ਗਏ ਇਸ ਸੈਮੀਨਾਰ ਵਿਚ ਹਾਜ਼ਰ ਵਿਅਕਤੀਆਂ ਨੇ ਨਸ਼ੇ ਨੂੰ ਖ਼ਤਮ ਕਰਨ ਲਈ ਸਹਿਯੋਗ ਦੇਣ ਦਾ ਪ੍ਰਣ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ