ਡਾ. ਅੰਬੇਡਕਰ ਜਯੰਤੀ ਦੇ ਮੌਕੇ 'ਤੇ ਰੇਖਾ ਗੁਪਤਾ ਨੇ ਮੈਰਾਥਨ ਨੂੰ ਦਿਖਾਈ ਹਰੀ ਝੰਡੀ

ਨਵੀਂ ਦਿੱਲੀ, 13 ਅਪ੍ਰੈਲ - ਮੁੱਖ ਮੰਤਰੀ ਰੇਖਾ ਗੁਪਤਾ ਨੇ ਡਾ. ਭੀਮ ਰਾਓ ਅੰਬੇਡਕਰ ਜਯੰਤੀ ਦੇ ਮੌਕੇ 'ਤੇ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।