ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਿਸਾਖੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 13 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਿਸਾਖੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਨਤਮਸਤਕ ਹੋਏ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।