JALANDHAR WEATHER

ਕਾਊਂਟਰ ਇੰਟੈਲੀਜੈਂਸ ਵਲੋਂ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼

 ਫ਼ਿਰੋਜ਼ਪੁਰ, 13 ਅਪ੍ਰੈਲ (ਗੁਰਿੰਦਰ ਸਿੰਘ) - ਕਾਊਂਟਰ ਇੰਟੈਲੀਜੈਂਸ, ਫ਼ਿਰੋਜ਼ਪੁਰ ਵਲੋਂ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਜਰਮਨੀ-ਅਧਾਰਤ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਵਲੋਂ ਸੰਚਾਲਿਤ ਅੱਤਵਾਦੀ ਮਾਡਿਊਲ ਦੇ ਮੁੱਖ ਸੰਚਾਲਕਾਂ ਜੱਗਾ ਸਿੰਘ ਅਤੇ ਮਨਜਿੰਦਰ ਸਿੰਘ ਨੂੰ 2.8 ਕਿਲੋਗ੍ਰਾਮ ਆਈ.ਈ.ਡੀ, 1.6 ਕਿਲੋਗ੍ਰਾਮ ਆਰ.ਡੀ.ਐਕਸ ਅਤੇ ਇਕ ਰਿਮੋਟ ਕੰਟਰੋਲ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।ਦੋਸ਼ੀਆਂ ਖ਼ਿਲਾਫ਼ ਵਿਸਫੋਟਕ ਪਦਾਰਥ ਐਕਟ ਦੇ ਤਹਿਤ ਥਾਣਾ ਐੱਸ.ਐੱਸ.ਓ.ਸੀ ਮੁਹਾਲੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ