JALANDHAR WEATHER

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਨਾਜ ਮੰਡੀ ਦਿੜ੍ਹਬਾ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਦਿੜ੍ਹਬਾ ਮੰਡੀ ,13 ਅਪ੍ਰੈਲ (ਜਸਵੀਰ ਸਿੰਘ ਔਜਲਾ) - ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਦੀ ਅਨਾਜ ਮੰਡੀ ਵਿਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਅਨਾਜ ਮੰਡੀਆਂ ਵਿਚ ਹਰ ਸੁਵਿਧਾ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਪੇਸ਼ ਨਹੀਂ ਆਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ