JALANDHAR WEATHER

ਸ੍ਰੀ ਮੁਕਤਸਰ ਸਾਹਿਬ ਦੇ 2 ਸ਼ਰਧਾਲੂਆਂ ਦੀ ਸੜਕ ਹਾਦਸੇ 'ਚ ਮੌਤ

ਸ੍ਰੀ ਮੁਕਤਸਰ ਸਾਹਿਬ, 14 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਬਾਲਾ ਜੀ ਸੰਘ ਸ੍ਰੀ ਮੁਕਤਸਰ ਸਾਹਿਬ ਵਲੋਂ ਡਾਕ ਝੰਡਾ ਪੈਦਲ ਯਾਤਰਾ ਲੈ ਕੇ ਸਾਲਾਸਰ ਧਾਮ ਜਾ ਰਹੇ ਸ਼ਰਧਾਲੂਆਂ ਨੂੰ ਰਾਵਤਸਰ ਨੇੜੇ ਤੇਜ਼ ਰਫਤਾਰ ਕਾਰ ਨੇ ਆਪਣੀ ਲਪੇਟ ਵਿਚ ਲੈ ਲਿਆ, ਜਿਸ ਕਾਰਨ ਸ੍ਰੀ ਮੁਕਤਸਰ ਸਾਹਿਬ ਵਾਸੀ ਕਪਿਲ ਅਰੋੜਾ (40 ਸਾਲ) ਅਤੇ ਅਸ਼ੋਕ ਸਚਦੇਵਾ (45 ਸਾਲ) ਸਰਕਾਰੀ ਪ੍ਰਾਇਮਰੀ ਅਧਿਆਪਕ ਦੀ ਮੌਤ ਹੋ ਗਈ। ਜਦਕਿ ਤਿੰਨ ਸ਼ਰਧਾਲੂ ਜ਼ਖਮੀ ਹੋ ਗਏ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਸ਼ਹਿਰ ਵਿਚ ਸੋਗ ਦੀ ਲਹਿਰ ਫੈਲ ਗਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ