JALANDHAR WEATHER

ਪ੍ਰਤਾਪ ਬਾਜਵਾ ਖਿਲਾਫ ਦਰਜ ਮਾਮਲੇ ਦੇ ਵਿਰੋਧ 'ਚ ਕਾਂਗਰਸੀ ਵਰਕਰਾਂ ਕੀਤਾ ਪ੍ਰਦਰਸ਼ਨ

ਹਰਸਾ ਛੀਨਾ, 14 ਅਪ੍ਰੈਲ (ਕੜਿਆਲ)-ਬੀਤੇ ਦਿਨ ਪੁਲਿਸ ਪ੍ਰਸ਼ਾਸਨ ਵਲੋਂ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਖਿਲਾਫ ਦਰਜ ਕੀਤੇ ਪੁਲਿਸ ਮਾਮਲੇ ਦੇ ਵਿਰੋਧ ਵਿਚ ਅੱਜ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੀ ਅਗਵਾਈ ਹੇਠ ਇਕੱਤਰ ਕਾਂਗਰਸੀ ਵਰਕਰਾਂ ਵਲੋਂ ਰੋਸ ਪ੍ਰਗਟਾਇਆ ਗਿਆ। ਇਸ ਮੌਕੇ ਕਾਂਗਰਸੀ ਵਰਕਰਾਂ ਵਲੋਂ ਸੂਬਾ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ