ਮੈਂ ਅੱਜ 2 ਵਜੇ ਜਾਵਾਂਗਾ ਸਾਈਬਰ ਸੈੱਲ- ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 15 ਅਪ੍ਰੈਲ- ਕਾਂਗਰਸੀ ਆਗੂ ਤੇ ਐਲ.ਓ.ਪੀ. ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰ ਕਿਹਾ ਕਿ ‘ਆਪ’ ਸਰਕਾਰ ਝੂਠੀਆਂ ਅਫਵਾਹਾਂ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਮੈਂ ਇਹ ਰਿਕਾਰਡ ’ਤੇ ਰੱਖ ਰਿਹਾ ਹਾਂ ਕਿ ਮੈਂ ਅੱਜ ਦੁਪਹਿਰ 2 ਵਜੇ ਆਪਣਾ ਅਧਿਕਾਰਤ ਬਿਆਨ ਦੇਣ ਲਈ ਸਾਈਬਰ ਸੈੱਲ ਜਾਵਾਂਗਾ।