JALANDHAR WEATHER

ਪਿੰਡ ਚੱਕ ਖੇੜੇ ਵਾਲਾ (ਜੈਮਲਵਾਲਾ) 'ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ

ਮੰਡੀ ਲਾਧੂਕਾ, 15 ਅਪ੍ਰੈਲ (ਮਨਪ੍ਰੀਤ ਸਿੰਘ ਸੈਣੀ)-ਦਾਣਾ ਮੰਡੀ ਚੱਕ ਖੇੜੇ ਵਾਲਾ (ਜੈਮਲਵਾਲਾ) ਵਿਖੇ ਦੇਵ ਰਾਜ ਸ਼ਰਮਾ ਚੇਅਰਮੈਨ ਮਾਰਕੀਟ ਕਮੇਟੀ ਜਲਾਲਾਬਾਦ ਦੀ ਅਗਵਾਈ ਹੇਠ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ