JALANDHAR WEATHER

ਰਾਹੁਲ ਤੇ ਸੋਨੀਆ ਗਾਂਧੀ ਨੂੰ ਜਾਣ ਬੁੱਝ ਕੇ ਬਣਾਇਆ ਗਿਆ ਨਿਸ਼ਾਨਾ- ਸਚਿਨ ਪਾਇਲਟ

ਨਵੀਂ ਦਿੱਲੀ, 16 ਅਪ੍ਰੈਲ- ਕੇਂਦਰ ਸਰਕਾਰ ਵਿਰੁੱਧ ਕਾਂਗਰਸ ਦੇ ਵਿਰੋਧ ਪ੍ਰਦਰਸ਼ਨ ਦੌਰਾਨ, ਕਾਂਗਰਸ ਨੇਤਾ ਸਚਿਨ ਪਾਇਲਟ ਨੇ ਕਿਹਾ ਕਿ ਇਹ ਇਕ ਰਾਜਨੀਤਿਕ ਤੌਰ ’ਤੇ ਪ੍ਰੇਰਿਤ ਮਾਮਲਾ ਹੈ। ਸਾਨੂੰ ਨਿਆਂ ਪ੍ਰਣਾਲੀ ਵਿਚ ਵਿਸ਼ਵਾਸ ਹੈ। ਅਸੀਂ ਇਸ ਨੂੰ ਕਾਨੂੰਨੀ ਤੌਰ ’ਤੇ ਲੜਾਂਗੇ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨੂੰ ਜਾਣ-ਬੁੱਝ ਕੇ ਨਿਸ਼ਾਨਾ ਬਣਾਇਆ ਗਿਆ ਹੈ। ਇਹ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ