JALANDHAR WEATHER

ਬੀ.ਐਸ.ਐਫ਼. ਅਤੇ ਪੰਜਾਬ ਪੁਲਿਸ ਵਲੋਂ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਬਰਾਮਦ

ਅੰਮ੍ਰਿਤਸਰ, 18 ਅਪ੍ਰੈਲ- ਬੀ.ਐਸ. ਐਫ਼. ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਬੀਤੇ ਦਿਨ ਇਕ ਸ਼ਾਨਦਾਰ ਪ੍ਰਾਪਤੀ ਵਿਚ, ਬੀ.ਐਸ.ਐਫ਼. ਅਤੇ ਪੰਜਾਬ ਪੁਲਿਸ ਨੇ ਖਾਸ ਜਾਣਕਾਰੀ ਦੇ ਆਧਾਰ ’ਤੇ ਇਕ ਵਿਆਪਕ ਤਲਾਸ਼ੀ ਮੁਹਿੰਮ ਚਲਾਈ, ਜਿਸ ਦੇ ਨਤੀਜੇ ਵਜੋਂ, ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿਚ 14 ਮੈਗਜ਼ੀਨਾਂ ਦੇ ਨਾਲ ਛੇ ਪਿਸਤੌਲ ਬਰਾਮਦ ਕੀਤੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਇਹ ਬਰਾਮਦਗੀ ਅੰਮ੍ਰਿਤਸਰ ਜ਼ਿਲ੍ਹੇ ਦੇ ਮਹਾਵਾ ਪਿੰਡ ਦੇ ਨਾਲ ਲੱਗਦੇ ਇਕ ਵਾਢੀ ਵਾਲੇ ਖੇਤ ਵਿਚੋਂ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ