JALANDHAR WEATHER

ਰਾਹੁਲ ਗਾਂਧੀ ਵਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੂੰ ਰੋਹਿਤ ਵੇਮੁਲਾ ਐਕਟ ਲਾਗੂ ਕਰਨ ਦੀ ਅਪੀਲ

 ਨਵੀਂ ਦਿੱਲੀ, 18 ਅਪ੍ਰੈਲ - ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੂੰ ਪੱਤਰ ਲਿਖ ਕੇ ਰਾਜ ਸਰਕਾਰ ਨੂੰ ਰੋਹਿਤ ਵੇਮੁਲਾ ਐਕਟ ਲਾਗੂ ਕਰਨ ਦੀ ਅਪੀਲ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਿੱਖਿਆ ਪ੍ਰਣਾਲੀ ਵਿਚ ਕਿਸੇ ਨੂੰ ਵੀ ਜਾਤੀ ਆਧਾਰਿਤ ਵਿਤਕਰੇ ਦਾ ਸਾਹਮਣਾ ਨਾ ਕਰਨਾ ਪਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ