ਕਰਨਾਟਕ ਸਰਕਾਰ ਰੋਹਿਤ ਵੇਮੁਲਾ ਐਕਟ ਲਾਗੂ ਕਰਨ ਲਈ ਦ੍ਰਿੜ - ਸਿੱਧਰਮਈਆ

ਬੈਂਗਲੁਰੂ, 18 ਅਪ੍ਰੈਲ - ਲੋਕ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਕਰਨਾਟਕ ਵਿੱਚ ਰੋਹਿਤ ਵੇਮੁਲਾ ਐਕਟ ਲਾਗੂ ਕਰਨ ਦੀ ਬੇਨਤੀ ਤੋਂ ਬਾਅਦ, ਮੁੱਖ ਮੰਤਰੀ ਸਿੱਧਰਮਈਆ ਨੇ ਕਿਹਾ ਕਿ ਰਾਜ ਸਰਕਾਰ ਰਾਜ ਵਿਚ ਐਕਟ ਲਾਗੂ ਕਰਨ ਦੇ ਆਪਣੇ ਇਰਾਦੇ 'ਤੇ ਦ੍ਰਿੜ ਹੈ ਅਤੇ ਜਲਦੀ ਤੋਂ ਜਲਦੀ ਕਾਨੂੰਨ ਲਿਆਵੇਗੀ।