JALANDHAR WEATHER

ਭਾਰਤੀ ਸ਼ਰਧਾਲੂ ਪਾਕਿਸਤਾਨ ਤੋਂ ਵਤਨ ਆਉਣੇ ਹੋਏ ਸ਼ੁਰੂ

 ਅਟਾਰੀ, (ਅੰਮ੍ਰਿਤਸਰ), 19 ਅਪ੍ਰੈਲ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)- ਪਾਕਿਸਤਾਨ ਵਿਖੇ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਜਨਮ ਅਸਥਾਨ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਾ ਪਵਿੱਤਰ ਦਿਹਾੜਾ ਮਨਾ ਕੇ ਭਾਰਤੀ ਸਿੱਖ ਸ਼ਰਧਾਲੂ ਪਾਕਿਸਤਾਨ ਤੋਂ ਅਟਾਰੀ ਸਰਹੱਦ ਰਸਤੇ ਆਪਣੇ ਵਤਨ ਸ਼ੁਰੂ ਹੋ ਗਏ ਹਨ। ਪਾਕਿਸਤਾਨ ਤੋਂ ਪਹਿਲੇ ਸ਼ਰਧਾਲੂਆਂ ਦੇ ਜੱਥੇ ਵਿਚ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੇ ਸੇਵਕ ਪਾਕਿਸਤਾਨ ਤੋਂ ਆਪਣੇ ਵਤਨ ਪੁੱਜੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ