JALANDHAR WEATHER

ਹੈਮਿਲਟਨ ’ਚ ਭਾਰਤੀ ਵਿਦਿਆਰਥਣ ਦੀ ਹੋਈ ਮੌਤ ’ਤੇ ਟੋਰਾਂਟੋ ਸਥਿਤ ਭਾਰਤੀ ਕੌਂਸਲੇਟ ਵਲੋਂ ਦੁੱਖ ਪ੍ਰਗਟ

ਕੈਨੇਡਾ, 19 ਅਪ੍ਰੈਲ- ਟੋਰਾਂਟੋ ਸਥਿਤ ਭਾਰਤੀ ਕੌਂਸਲੇਟ ਨੇ ਟਵੀਟ ਕਰ ਕਿਹਾ ਕਿ ਅਸੀਂ ਓਨਟਾਰੀਓ ਦੇ ਹੈਮਿਲਟਨ ਵਿਚ ਭਾਰਤੀ ਵਿਦਿਆਰਥਣ ਹਰਸਿਮਰਤ ਰੰਧਾਵਾ ਦੀ ਦੁਖਦਾਈ ਮੌਤ ਤੋਂ ਬਹੁਤ ਦੁਖੀ ਹਾਂ। ਸਥਾਨਕ ਪੁਲਿਸ ਦੇ ਅਨੁਸਾਰ, ਦੋ ਵਾਹਨਾਂ ਵਿਚਾਲੇ ਹੋਈ ਗੋਲੀਬਾਰੀ ਦੀ ਘਟਨਾ ਦੌਰਾਨ ਇਕ ਅਣਚਾਹੀ ਗੋਲੀ ਨਾਲ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਇਸ ਸਮੇਂ ਕਤਲ ਦੀ ਜਾਂਚ ਚੱਲ ਰਹੀ ਹੈ ਤੇ ਅਸੀਂ ਉਸ ਦੇ ਪਰਿਵਾਰ ਨਾਲ ਨੇੜਲੇ ਸੰਪਰਕ ਵਿਚ ਹਾਂ ਅਤੇ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰ ਰਹੇ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ