JALANDHAR WEATHER

ਵਿਧਾਇਕ ਦੇਵਮਾਨ ਦੀ ਘਿਰਾਓ ਕਰਨ ਜਾ ਰਹੇ ਕਿਸਾਨ ਪੁਲਿਸ ਨੇ ਕੀਤੇ ਗਿ੍ਫ਼ਤਾਰ

ਨਾਭਾ, (ਪਟਿਆਲਾ), 19 ਅਪ੍ਰੈਲ- ਨਾਭਾ ਦੇ ਪਿੰਡ ਕੱਲੇਹ ਮਾਜਰਾ ਵਿਖੇ ਪੁਲਿਸ ਵਲੋਂ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕਿਸਾਨਾਂ ਵਲੋਂ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਦਾ ਘਿਰਾਓ ਕੀਤਾ ਜਾਣਾ ਸੀ। ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਦੇ ਵਿਚਕਾਰ ਖਿੱਚ ਧੂਹ ਹੋਈ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਬਲਾਕ ਪ੍ਰਧਾਨ ਸਮੇਤ ਕਈ ਕਿਸਾਨਾਂ ਨੂੰ ਹਿਰਾਸਤ ਵਿਚ ਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ