JALANDHAR WEATHER

ਪਿੰਡ ਕਾਹਨਗੜ੍ਹ ਘਰਾਚੋਂ 'ਚ ਅੱਗ ਨਾਲ ਕਣਕ ਦਾ ਨਾੜ ਸੜਿਆ

ਪਾਤੜਾਂ, 19 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-ਪਿੰਡ ਕਾਹਨਗੜ੍ਹ ਘਰਾਚੋਂ ਦੇ ਖੇਤਾਂ ਵਿਚ ਬਿਜਲੀ ਦੀਆਂ ਤਾਰਾਂ ਆਪਸ ਵਿਚ ਜੁੜਨ ਨਾਲ ਕਣਕ ਦੇ ਨਾੜ ਨੂੰ ਅੱਗ ਲੱਗ ਗਈ, ਜਿਸ ਨੂੰ ਆਪਣੇ ਪੱਧਰ ਉਤੇ ਕਿਸਾਨਾਂ ਵਲੋਂਂ ਜਿਥੇ ਬੁਝਾਉਣ ਦੇ ਯਤਨ ਕੀਤੇ ਗਏ, ਉਥੇ ਹੀ ਸੂਚਨਾ ਮਿਲਦੇ ਹੀ ਪੁੱਜੀ ਫਾਇਰ ਬ੍ਰਿਗੇਡ ਦੀ ਗੱਡੀ ਨਾਲ ਕਰਮਚਾਰੀਆਂ ਵਲੋਂ ਅੱਗ ਉਤੇ ਕਾਬੂ ਪਾ ਲਏ ਜਾਣ ਕਾਰਨ ਘਰਾਂ ਦਾ ਅਤੇ ਖੜ੍ਹੀ ਕਣਕ ਦਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਪਰ ਇਸ ਅੱਗ ਨਾਲ 4 ਏਕੜ ਦੇ ਕਰੀਬ ਕਣਕ ਦਾ ਨਾੜ ਸੜ ਕੇ ਸੁਆਹ ਹੋ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ