JALANDHAR WEATHER

ਦਿੱਲੀ : ਕੁਨਾਲ ਕਤਲ ਕੇਸ ਦੇ ਸੰਬੰਧ ਵਿਚ ਮੁੱਖ ਦੋਸ਼ੀਆਂ ਸਮੇਤ 7 ਗ੍ਰਿਫ਼ਤਾਰ

 ਨਵੀਂ ਦਿੱਲੀ, 20 ਅਪ੍ਰੈਲ - ਦਿੱਲੀ ਪੁਲਿਸ ਨੇ ਕੁਨਾਲ ਕਤਲ ਕੇਸ ਦੇ ਸੰਬੰਧ ਵਿਚ ਕੁੱਲ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਖ ਦੋਸ਼ੀ ਜ਼ਿਕਰਾ, ਸਾਹਿਲ ਅਤੇ ਦਿਲਸ਼ਾਦ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਨਾਲ ਹੀ ਕਈ ਨਾਬਾਲਗ ਸ਼ੱਕੀ ਵੀ ਪੁਲਿਸ ਹਿਰਾਸਤ ਵਿਚ ਹਨ। ਦਿੱਲੀ ਪੁਲਿਸ ਅਨੁਸਾਰ ਅੱਗੇ ਦੀ ਜਾਂਚ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ