ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿਚ ਸ੍ਰੀ ਦਰਬਾਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌਅ

ਅੰਮ੍ਰਿਤਸਰ, 20 ਅਪ੍ਰੈਲ (ਹਰਮਿੰਦਰ ਸਿੰਘ) ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਲੋ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧ 'ਚ ਸ੍ਰੀ ਦਰਬਾਰ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ।