JALANDHAR WEATHER

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਮੰਡੀ ਵਿਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

 ਅਜਨਾਲਾ (ਅੰਮ੍ਰਿਤਸਰ), 20 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਐਨ.ਆਰ.ਆਈ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਸਰਹੱਦੀ ਖੇਤਰ ਦੀ ਪ੍ਰਮੁੱਖ ਅਨਾਜ ਮੰਡੀ ਅਜਨਾਲਾ ਵਿਖੇ ਰਸਮੀ ਤੌਰ 'ਤੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੰਡੀਆਂ ਵਿਚੋਂ ਕਣਕ ਦਾ ਇਕ-ਇਕ ਦਾਣਾ ਖ਼ਰੀਦਣ ਲਈ ਸਰਕਾਰ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਆਪਣੀ ਜਿਨਸ ਮੰਡੀ ਵਿਚ ਲੈ ਕੇ ਆਉਣ ਵਾਲੇ ਕਿਸੇ ਵੀ ਜ਼ਿਮੀਂਦਾਰ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ