ਅੱਦਾਹ (ਸਾਊਦੀ ਅਰਬ) ਪੁੱਜਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸ਼ਾਨਦਾਰ ਸਵਾਗਤ

ਅੱਦਾਹ (ਸਾਊਦੀ ਅਰਬ), 22 ਅਪ੍ਰੈਲ-ਸਾਊਦੀ ਅਰਬ ਦੇ ਦੋ ਦਿਨਾਂ ਸਰਕਾਰੀ ਦੌਰੇ 'ਤੇ ਆਏ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕਰਦੇ ਹੋਏ ਭਾਰਤੀ ਪ੍ਰਵਾਸੀਆਂ ਨੇ 'ਮੋਦੀ, ਮੋਦੀ' ਦੇ ਨਾਅਰੇ ਲਗਾਏ।