ਪਿੰਡ ਛੱਜੂ ਮਾਜਰਾ ਦੇ ਵਸਨੀਕਾਂ ਵਲੋਂ ਨਗਰ ਕੌਂਸਲ ਦੇ ਅਧਿਕਾਰੀਆਂ ਖਿਲਾਫ ਨਾਅਰੇਬਾਜ਼ੀ

ਖਰੜ, 22 ਅਪ੍ਰੈਲ (ਤਰਸੇਮ ਸਿੰਘ ਜੰਡਪੁਰੀ)-ਨਗਰ ਕੌਂਸਲ ਅਧੀਨ ਆਉਂਦੇ ਪਿੰਡ ਛਜੂ ਮਾਜਰਾ ਦੇ ਵਸਨੀਕ ਵਲੋਂ ਸਹੂਲਤਾਂ ਨਾ ਮਿਲਣ ਕਰਕੇ ਅੱਜ ਨਗਰ ਕੌਂਸਲ ਦੇ ਅਧਿਕਾਰੀਆਂ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਤੇ ਉਨ੍ਹਾਂ ਦਾ ਘਿਰਾਓ ਕੀਤਾ।