ਪਹਿਲਗਾਮ 'ਚ ਅੱਤਵਾਦੀ ਹਮਲੇ ਤੋਂ ਬਾਅਦ ਦਿੱਲੀ 'ਚ ਅਲਰਟ ਜਾਰੀ

ਜੰਮੂ-ਕਸ਼ਮੀਰ, 22 ਅਪ੍ਰੈਲ-ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਦਿੱਲੀ ਵਿਚ ਅਲਰਟ ਜਾਰੀ ਕੀਤਾ ਗਿਆ ਹੈ। ਦਿੱਲੀ ਪੁਲਿਸ ਨੂੰ ਸੈਰ-ਸਪਾਟਾ ਸਥਾਨਾਂ ਅਤੇ ਹੋਰ ਮਹੱਤਵਪੂਰਨ ਸਥਾਨਾਂ 'ਤੇ ਨੇੜਿਓਂ ਨਜ਼ਰ ਰੱਖਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਦਿੱਲੀ ਪੁਲਿਸ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ।