ਪਾਕਿ ਐਕਟਰ ਫਵਾਦ ਖਾਨ ਦੀ ਫਿਲਮ 'ਅਬੀਰ ਗੁਲਾਲ' ਭਾਰਤ 'ਚ ਨਹੀਂ ਹੋਣ ਦਿੱਤੀ ਜਾਵੇਗੀ ਰਿਲੀਜ਼

ਨਵੀਂ ਦਿੱਲੀ, 24 ਅਪ੍ਰੈਲ-ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਸੂਤਰਾਂ ਅਨੁਸਾਰ ਪਾਕਿਸਤਾਨੀ ਅਦਾਕਾਰ ਫਵਾਦ ਖਾਨ ਅਭਿਨੀਤ ਫਿਲਮ 'ਅਬੀਰ ਗੁਲਾਲ' ਨੂੰ ਭਾਰਤ ਵਿਚ ਰਿਲੀਜ਼ ਨਹੀਂ ਹੋਣ ਦਿੱਤਾ ਜਾਵੇਗਾ।