JALANDHAR WEATHER

ਕੇਂਦਰੀ ਗ੍ਰਹਿ ਮੰਤਰੀ ਵਲੋਂ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ- ਸੂਤਰ

ਨਵੀਂ ਦਿੱਲੀ, 25 ਅਪ੍ਰੈਲ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਾਰੇ ਮੁੱਖ ਮੰਤਰੀਆਂ ਨਾਲ ਗੱਲ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਆਪਣੇ-ਆਪਣੇ ਰਾਜਾਂ ਵਿਚ ਸਾਰੇ ਪਾਕਿਸਤਾਨੀ ਨਾਗਰਿਕਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਜਲਦੀ ਪਾਕਿਸਤਾਨ ਵਾਪਸੀ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕਣ ਲਈ ਕਿਹਾ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ