JALANDHAR WEATHER

ਪ੍ਰਵੀਨ ਕੁਮਾਰ ਸਿਨਹਾ ਨੂੰ ਵਿਜੀਲੈਂਸ ਚੀਫ ਡਾਇਰੈਕਟਰ ਦਾ ਵਾਧੂ ਚਾਰਜ ਦਿੱਤਾ

ਚੰਡੀਗੜ੍ਹ, 25 ਅਪ੍ਰੈਲ-ਪ੍ਰਵੀਨ ਕੁਮਾਰ ਸਿਨਹਾ ਨੂੰ ਵਿਜੀਲੈਂਸ ਚੀਫ ਡਾਇਰੈਕਟਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਹ ਹੁਕਮ ਪੰਜਾਬ ਸਰਕਾਰ ਵਲੋਂ ਐਸ.ਪੀ.ਐਸ. ਪਰਮਾਰ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਮੁਅੱਤਲ ਕਰਨ ਤੋਂ ਬਾਅਦ ਲਿਆ ਗਿਆ ਹੈ, ਜਿਸ ਦੀ ਪੂਰੀ ਜਾਣਕਾਰੀ ਲੈਟਰ ਵਿਚ ਦੱਸੀ ਗਈ ਹੈ। ਵਿਜੀਲੈਂਸ ਚੀਫ ਮੁਖੀ ਪਰਮਾਰ ਤੋਂ ਬਾਅਦ ਐਸ.ਐਸ.ਪੀ. ਵਿਜੀਲੈਂਸ ਜਲੰਧਰ ਹਰਪ੍ਰੀਤ ਸਿੰਘ ਨੂੰ ਮੁਅੱਤਲ ਕੀਤਾ ਹੈ, ਜਿਸ ਦੀ ਕੰਪਲੀਟ ਜਾਣਕਾਰੀ ਜਾਰੀ ਲੈਟਰ ਵਿਚ ਦਿੱਤੀ ਹੈ। ਇਸ ਤੋਂ ਇਲਾਵਾ ਬਾਕੀ ਜਿਨ੍ਹਾਂ ਅਧਿਕਾਰੀਆਂ ਉਤੇ ਕਾਰਵਾਈ ਹੋਈ ਹੈ, ਉਨ੍ਹਾਂ ਦੇ ਲੈਟਰ ਵੀ ਸਾਂਝੇ ਕੀਤੇ ਗਏ ਹਨ, ਜਿਸ ਵਿਚ ਕੰਪਲੀਟ ਬਿਊਰਾ ਹੈ।    

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ