JALANDHAR WEATHER

ਪਾਕਿ ਪਹਿਲਗਾਮ ਅੱਤਵਾਦੀ ਹਮਲੇ ਦੀ ਕਿਸੇ ਵੀ ਨਿਰਪੱਖ ਜਾਂਚ ’ਚ ਹਿੱਸਾ ਲੈਣ ਲਈ ਤਿਆਰ - ਸ਼ਾਹਬਾਜ਼ ਸ਼ਰੀਫ

ਅੰਮ੍ਰਿਤਸਰ, 25 ਅਪ੍ਰੈਲ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਐਲਾਨ ਕੀਤਾ ਹੈ ਕਿ ਪਾਕਿ ਪਹਿਲਗਾਮ ਅੱਤਵਾਦੀ ਹਮਲੇ ਦੀ ਕਿਸੇ ਵੀ ਨਿਰਪੱਖ ਜਾਂਚ ਵਿਚ ਹਿੱਸਾ ਲੈਣ ਲਈ ਤਿਆਰ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ