JALANDHAR WEATHER

ਪ੍ਰਧਾਨ ਮੰਤਰੀ ਮੋਦੀ ਦੇ ਪੋਸਟਰ ਨੂੰ ਖ਼ਰਾਬ ਕਰਨ ਵਾਲਾ ਵਿਅਕਤੀ ਪੁਲਿਸ ਨੇ ਕੀਤਾ ਕਾਬੂ

ਚੰਡੀਗੜ੍ਹ, 26 ਅਪ੍ਰੈਲ (ਕਪਿਲ ਵਧਵਾ)- ਅੱਜ ਸੈਕਟਰ 45 ਦੇ ਸਰਕਾਰੀ ਹਸਪਤਾਲ ਵਿਖੇ ਤਾਇਨਾਤ ਸੁਰੱਖਿਆ ਗਾਰਡ ਵਲੋਂ ਪ੍ਰਧਾਨ ਮੰਤਰੀ ਮੋਦੀ ਦੇ ਪੋਸਟਰ ਨੂੰ ਖਰਾਬ ਕਰਨ ਕਾਰਨ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਹਸਪਤਾਲ ਦੇ ਐੱਸ. ਐਮ. ਓ. ਦੀ ਸ਼ਿਕਾਇਤ ’ਤੇ ਥਾਣਾ ਸੈਕਟਰ 34 ਪੁਲਿਸ ਨੇ ਡੀਫੇਸਮੈਂਟ ਐਕਟ ਦਿੱਲ੍ਹੀ ਤਹਿਤ ਮਾਮਲਾ ਦਰਜ ਕਰਕੇ ਉਕਤ ਗਾਰਡ ਨੂੰ ਗਿ੍ਰਫ਼ਤਾਰ ਕਰ ਲਿਆ। ਫਿਲਹਾਲ ਪੁਲਿਸ ਮੁਲਜ਼ਮ ਕੋਲੋਂ ਪੁਛਗਿੱਛ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ