ਭਾਰਤ ਸਰਕਾਰ ਨੂੰ ਆਪਣਾ ਪੂਰਾ ਸਮਰਥਨ ਦੇਣਾ ਜਾਰੀ ਰੱਖਾਂਗੇ-ਪਹਿਲਗਾਮ ਹਮਲੇ ਤੋਂ ਬਾਅਦ ਐਫਬੀਆਈ ਡਾਇਰੈਕਟਰ ਕਾਸ਼ ਪਟੇਲ

ਵਾਸ਼ਿੰਗਟਨ, 27 ਅਪ੍ਰੈਲ - ਪਹਿਲਗਾਮ ਹਮਲੇ ਤੋਂ ਬਾਅਦ ਐਫਬੀਆਈ ਡਾਇਰੈਕਟਰ ਕਾਸ਼ ਪਟੇਲ ਨੇ ਪਹਿਲਗਾਮ ਹਮਲੇ 'ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੰਦਿਆਂ ਭਾਰਤ ਸਰਕਾਰ ਨੂੰ ਆਪਣਾ ਪੂਰਾ ਸਮਰਥਨ ਜਾਰੀ ਰੱਖਣ ਦੀ ਗੱਲ ਕਹੀ।