JALANDHAR WEATHER

ਤਿਰੂਵਨੰਤਪੁਰਮ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਮਿਲੀ ਬੰਬ ਦੀ ਧਮਕੀ

 ਤਿਰੂਵਨੰਤਪੁਰਮ (ਕੇਰਲ), 27 ਅਪ੍ਰੈਲ - ਤਿਰੂਵਨੰਤਪੁਰਮ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਅੱਜ ਸਵੇਰੇ ਇਕ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਸੁਰੱਖਿਆ ਜਾਂਚ ਚੱਲ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ