JALANDHAR WEATHER

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵਲੋਂ ਸਿਵਲ ਤੇ ਪੁਲਿਸ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ

 ਫ਼ਿਰੋਜ਼ਪੁਰ, 27 ਅਪ੍ਰੈਲ (ਲਖਵਿੰਦਰ ਸਿੰਘ)- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਮੰਤਰੀ ਡਾ. ਬਲਬੀਰ ਸਿੰਘ ਵਲੋਂ ਅੱਜ ਫ਼ਿਰੋਜ਼ਪੁਰ ਦੌਰੇ ਦੌਰਾਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਚੱਲਦਿਆਂ ਫ਼ਿਰੋਜ਼ਪੁਰ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵਲੋਂ ਸਿਵਲ ਹਸਪਤਾਲ ਵਿਖੇ ਸਥਿਤ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ ਗਿਆ ਜਿਥੈ ਕਿ ਉਨ੍ਹਾਂ ਦਾਖ਼ਲ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਅਤੇ ਸਿਹਤ ਵਿਭਾਗ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਲਈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ