JALANDHAR WEATHER

ਮੁੰਬਈ ਇੰਡੀਅਨਜ਼ ਨੇ ਲਖਨਊ ਨੂੰ ਦਿੱਤਾ 216 ਦੌੜਾਂ ਦਾ ਟੀਚਾ

ਮੁੰਬਈ, 27 ਅਪ੍ਰੈਲ - ਅੱਜ ਲਖਨਊ ਸੁਪਰ ਜਾਇੰਟਸ ਦਾ ਸਾਹਮਣਾ ਮੁੰਬਈ ਇੰਡੀਅਨਜ਼ ਨਾਲ ਹੋਵੇਗਾ। ਮੁੰਬਈ ਇੰਡੀਅਨਜ਼ ਨੇ ਰਿਆਨ ਰਿਕਲਟਨ ਅਤੇ ਸੂਰਿਆਕੁਮਾਰ ਯਾਦਵ ਦੇ ਅਰਧ ਸੈਂਕੜਿਆਂ ਦੀ ਮਦਦ ਨਾਲ ਲਖਨਊ ਨੂੰ 216 ਦੌੜਾਂ ਦਾ ਟੀਚਾ ਦਿੱਤਾ। ਇਸ ਮੈਚ ਵਿਚ ਲਖਨਊ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਰਿਕਲਟਨ ਅਤੇ ਸੂਰਿਆਕੁਮਾਰ ਦੀਆਂ ਪਾਰੀਆਂ ਦੀ ਮਦਦ ਨਾਲ ਮੁੰਬਈ ਨੇ 20 ਓਵਰਾਂ ਵਿਚ ਸੱਤ ਵਿਕਟਾਂ 'ਤੇ 215 ਦੌੜਾਂ ਬਣਾਈਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ