JALANDHAR WEATHER

ਪੀ.ਓ.ਕੇ. ਤੋਂ ਕੰਮ ਕਰ ਰਹੇ ਅੱਤਵਾਦੀਆਂ ਦੇ 15 ਟਿਕਾਣਿਆਂ ’ਤੇ ਛਾਪੇਮਾਰੀ

ਸ੍ਰੀਨਗਰ, 28 ਅਪ੍ਰੈਲ- ਜੰਮੂ-ਕਸ਼ਮੀਰ ਪੁਲਿਸ ਨੇ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ ਅਤੇ ਰਾਜ ਭਰ ਵਿਚ 15 ਤੋਂ ਵੱਧ ਥਾਵਾਂ ’ਤੇ ਇਕੋ ਸਮੇਂ ਵਿਚ ਛਾਪੇਮਾਰੀ ਕੀਤੀ ਹੈ। ਸੂਤਰਾਂ ਅਨੁਸਾਰ, ਇਹ ਛਾਪੇ ਉਨ੍ਹਾਂ ਅੱਤਵਾਦੀਆਂ ਦੇ ਘਰਾਂ ’ਤੇ ਮਾਰੇ ਜਾ ਰਹੇ ਹਨ ਜੋ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ.) ਤੋਂ ਅੱਤਵਾਦੀ ਗਤੀਵਿਧੀਆਂ ਚਲਾ ਰਹੇ ਹਨ। ਇਹ ਮੁਹਿੰਮ ਅੱਜ ਸਵੇਰੇ ਡੋਡਾ ਅਤੇ ਕਿਸ਼ਤਵਾੜ ਜ਼ਿਲ੍ਹਿਆਂ ਤੋਂ ਸ਼ੁਰੂ ਹੋਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ