JALANDHAR WEATHER

ਦੇਸ਼ ਪਾਕਿ ਵਿਰੁੱਧ ਕਾਰਵਾਈ ਲਈ ਪ੍ਰਧਾਨ ਮੰਤਰੀ ਦੇ ਨਾਲ ਹੈ ਖੜਾ- ਸੁਖਜਿੰਦਰ ਸਿੰਘ ਰੰਧਾਵਾ

ਜੈਪੁਰ, 28 ਅਪ੍ਰੈਲ- ਪਾਰਟੀ ਵਲੋਂ ਸ਼ੁਰੂ ਕੀਤੀ ਸੰਵਿਧਾਨ ਬਚਾਓ ਰੈਲੀ ਵਿਚ ਹਿੱਸਾ ਲੈਣ ਪੁੱਜੇ ਕਾਂਗਰਸ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਸੰਵਿਧਾਨ ਅਤੇ ਦੇਸ਼ ਨੂੰ ਬਚਾਉਣ ਲਈ ਇਕ ਰੈਲੀ ਹੈ, ਦੇਸ਼ ਪਹਿਲਗਾਮ ਦੀ ਘਿਨਾਉਣੀ ਘਟਨਾ ਵਿਰੁੱਧ ਪ੍ਰਧਾਨ ਮੰਤਰੀ ਦੇ ਨਾਲ ਖੜ੍ਹਾ ਹੈ, ਪ੍ਰਧਾਨ ਮੰਤਰੀ ਨੂੰ ਇਸ ’ਤੇ ਪਾਕਿਸਤਾਨ ਨੂੰ ਢੁਕਵਾਂ ਜਵਾਬ ਦੇਣ ਦੀ ਲੋੜ ਹੈ। ਸਾਰੀਆਂ ਪਾਰਟੀਆਂ ਨੂੰ ਇਕਜੁੱਟ ਹੋ ਕੇ ਪਾਕਿਸਤਾਨ ਦੀਆਂ ਗਤੀਵਿਧੀਆਂ ਦੀ ਨਿੰਦਾ ਕਰਨ ਦੀ ਲੋੜ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ