26/11 ਅੱਤਵਾਦੀ ਹਮਲੇ ਦੇ ਦੋਸ਼ੀ ਦੀ 12 ਦਿਨਾਂ ਦੀ ਹਿਰਾਸਤ 'ਚ ਵਾਧਾ

ਨਵੀਂ ਦਿੱਲੀ, 28 ਅਪ੍ਰੈਲ-26/11 ਅੱਤਵਾਦੀ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਨੂੰ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਦੀ ਅਦਾਲਤ ਵਲੋਂ 12 ਦਿਨਾਂ ਦੀ ਹਿਰਾਸਤ ਵਿਚ ਵਾਧਾ ਕਰਨ ਤੋਂ ਬਾਅਦ ਦਿੱਲੀ ਸਥਿਤ ਐਨ.ਆਈ.ਏ. ਹੈੱਡ ਕੁਆਰਟਰ ਲਿਜਾਇਆ ਗਿਆ।