ਗਾਇਕਾ ਜਸਪਿੰਦਰ ਨਰੂਲਾ ਰਾਸ਼ਟਰਪਤੀ ਵਲੋਂ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ

ਨਵੀਂ ਦਿੱਲੀ, 28 ਅਪ੍ਰੈਲ-ਗਾਇਕਾ ਜਸਪਿੰਦਰ ਨਰੂਲਾ ਨੂੰ ਕਲਾ ਦੇ ਖੇਤਰ ਵਿਚ ਯੋਗਦਾਨ ਲਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪਦਮ ਸ਼੍ਰੀ ਪੁਰਸਕਾਰ ਦਿੱਤਾ।