ਐਨ. ਡੀ. ਪੀ. ਪਾਰਟੀ ਆਗੂ ਜਗਮੀਤ ਸਿੰਘ ਨੇ ਹਾਰ ਉਪਰੰਤ ਪਾਰਟੀ ਤੋਂ ਦਿੱਤਾ ਅਸਤੀਫ਼ਾ

ਕੈਲਗਰੀ, 29 ਅਪ੍ਰੈਲ (ਜਸਜੀਤ ਸਿੰਘ ਧਾਮੀ)- ਐਨ. ਡੀ. ਪੀ. ਪਾਰਟੀ ਦੇ ਆਗੂ ਜਗਮੀਤ ਸਿੰਘ ਨੇ ਆਪਣੀ ਹਾਰ ਤੋਂ ਬਾਅਦ ਪਾਰਟੀ ਲੀਡਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਪਿਛਲੇ ਸਮੇਂ ਦੌਰਾਨ ਪਾਰਟੀ ਵਰਕਰਾਂ ਅਤੇ ਸਹਿਯੋਗੀਆਂ ਵਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ।