JALANDHAR WEATHER

‘ਪੰਜਾਬ ਬੰਦ’ ਨੂੰ ਨਹੀਂ ਮਿਲਿਆ ਹੁੰਗਾਰਾ, ਖੁੱਲ੍ਹੇ ਰਹੇ ਵਪਾਰਕ ਅਦਾਰੇ

ਅੰਮ੍ਰਿਤਸਰ, 30 ਅਪ੍ਰੈਲ (ਸੁਰਿੰਦਰ ਕੋਛੜ)- ਜੰਮੂ-ਕਸ਼ਮੀਰ ਦੇ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ’ਚ ਸ਼ਹੀਦ ਹੋਣ ਵਾਲੇ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਥਿਤ ਤੌਰ ’ਤੇ ਪੰਜਾਬ ਦੇ ਸਮੂਹ ਧਾਰਮਿਕ ਸੰਗਠਨ ਅਤੇ ਵਪਾਰਕ ਅਦਾਰਿਆਂ ਵਲੋਂ ਅੱਜ ਦੇ ਦਿੱਤੇ ‘ਪੰਜਾਬ ਬੰਦ’ ਦੇ ਸੱਦੇ ਨੂੰ ਕੋਈ ਹੁੰਗਾਰਾ ਨਹੀਂ ਮਿਲਿਆ ਅਤੇ ਸ਼ਹਿਰ ਦੇ ਸਾਰੇ ਬਾਜ਼ਾਰ ਅਤੇ ਵਪਾਰਕ ਅਦਾਰੇ ਆਮ ਦਿਨਾਂ ਵਾਂਗ ਖੁੱਲ੍ਹੇ ਰਹੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ