ਖ਼ੇਤਾਂ ਵਿਚੋਂ ਬੀ. ਐਸ. ਐਫ. ਦੇ ਜਵਾਨਾਂ ਨੂੰ ਮਿਲਿਆ ਪਿਸਤੌਲ

ਫਿਰੋਜ਼ਪੁਰ, 30 ਅਪ੍ਰੈਲ (ਕੁਲਬੀਰ ਸਿੰਘ ਸੋਢੀ)- ਬੀ. ਐਸ. ਐਫ਼. ਦੇ ਜਵਾਨਾਂ ਨੇ ਮਿਲੀ ਗੁਪਤ ਸੂਚਨਾ ’ਤੇ ਕਾਰਵਾਈ ਕਰਦੇ ਹੋਏ ਹਿੰਦ ਪਾਕਿ ਸੀਮਾ ਦੇ ਨੇੜਲੇ ਸਰਹੱਦੀ ਪਿੰਡ ਗੱਟੀ ਰਾਜੋ ਕੇ ਦੇ ਖੇਤਾਂ ਵਿਚ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ, ਜਿਸ ਦੌਰਾਨ ਇਕ ਖੇਤ ਵਿਚੋਂ ਪੀਲੀ ਟੇਪ ਵਿਚ ਲਪੇਟਿਆ 1 ਪਿਸਤੌਲ ਬਰਾਮਦ ਕੀਤਾ ਗਿਆ। ਬੀ. ਐਸ. ਐਫ. ਵਲੋਂ ਅਗਲੀ ਕਾਰਵਾਈ ਸ਼ੁਰ ਕਰ ਦਿੱਤੀ ਗਈ ਹੈ।