JALANDHAR WEATHER

ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਰੂਸ ਦੌਰਾ ਕੀਤਾ ਰੱਦ

ਨਵੀਂ ਦਿੱਲੀ, 30 ਅਪ੍ਰੈਲ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣਾ ਰੂਸ ਦਾ ਦੌਰਾ ਰੱਦ ਕਰ ਦਿੱਤਾ ਹੈ। ਉਨ੍ਹਾਂ ਨੂੰ ਮਾਸਕੋ, ਰੂਸ ਵਿਚ ਵਿਜੇ ਦਿਵਸ ਪਰੇਡ (9 ਮਈ) ਵਿਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ ਸੀ। ਜਾਣਕਾਰੀ ਅਨੁਸਾਰ ਰੂਸੀ ਪੱਖ ਨੂੰ ਪਹਿਲਾਂ ਸੂਚਿਤ ਕੀਤਾ ਗਿਆ ਸੀ ਕਿ ਭਾਰਤ ਦੀ ਨੁਮਾਇੰਦਗੀ ਰੱਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ